ਕਾਂਗਰਸ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਗੁਰਦਾਸਪੁਰ ਪਾਰਲੀਮੈਂਟ ਹਲਕੇ ਤੋਂ ਨਾਮਜ਼ਦ ਕਰਨ ਤੇ ਬੀਰ ਮਸੀਹ ਸਹੋਤਾ ਆਪਣੇ ਸਾਥੀਆਂ ਨਾਲ ਵਧਾਈ ਦੇਣ ਪਹੁੰਚੇ ।
ਬਟਾਲਾ (ਅਵਿਨਾਸ਼ ਸ਼ਰਮਾ, ਸੰਜੀਵ ਨਈਅਰ)ਕਾਂਗਰਸ ਹਾਈ ਕਮਾਂਡ ਵੱਲੋਂ ਡੇਰਾ ਬਾਬਾ ਨਾਨਕ ਤੋਂ ਮੌਜੂਦਾ ਐਮ,ਐਲ,ਏ ਅਤੇ ਸਾਬਕਾ ਡਿਪਟੀ ਸੀਐਮ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਪਾਰਟੀ ਵੱਲੋਂ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਲਈ ਨਾਮਜਦ ਕਰਨ ਤੇ ਚੇਅਰਮੈਨ ਬੀਰ ਮਸੀਹ ਸਹੋਤਾ ਅਤੇ ਕ੍ਰਿਸਚਨ ਭਾਈ ਚਾਰੇ ਵੱਲੋਂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਵਧਾਈ ਦੇਣ ਲਈ ਉਹਨਾਂ ਦੇ ਘਰ ਪਹੁੰਚੇ ਉਹਨਾਂ ਨੇ ਮੂੰਹ ਮਿੱਠਾ ਕਰਾ ਕੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਸ਼ਵਾਸ ਦਿਵਾਇਆ ਕਿ ਕ੍ਰਿਸਚਨ ਭਾਈਚਾਰਾ ਤੁਹਾਡੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜਾ ਅਤੇ ਵੱਡੀ ਲੀਡ ਨਾਲ ਜਿਤਾ ਕੇ ਇਹ ਸੀਟ ਕਾਂਗਰਸ ਹਾਈ ਕਮਾਂਡ ਦੀ ਝੋਲੀ ਪਾਵਾਂਗੀ
.jpeg)
